ਕਤਿਕਿ ਕਰਮ ਕਮਾਵਣੇ - Kattak Sangrand Katha - Sant Giani Mohan Singh Ji Khalsa by Nihung Santhia published on 2021-10-17T10:48:03Z Saadhsangat Ji, we will be uploading Barahmaha Katha every month to our soundcloud account. This month (Kattak Mahina) is by Sachkhand Vaasi, Sant Giani Mohan Singh Ji Khalsa Bhindranwale. This Katha was recorded on 17/10/2006, at Gurdwara Sri Akhand Parkash Bhinder Kalan. ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ - ਅੰਗ ੧੩੫