Bhai Jagjit Singh(Melbourne) Sydney Oct 2014 Samagam by SikhJunction published on 2014-10-15T06:58:41Z ਦੇਵਗੰਧਾਰੀ ੫ ॥: ਚੰਚਲੁ ਸੁਪਨੈ ਹੀ ਉਰਝਾਇਓ ॥ . ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ ॥੧॥ ਰਹਾਉ ॥ ਕੁਸਮ ਰੰਗ ਸੰਗ ਰਸਿ ਰਚਿਆ ਬਿਖਿਆ ਏਕ ਉਪਾਇਓ ॥ ਲੋਭ ਸੁਨੈ ਮਨਿ ਸੁਖੁ ਕਰਿ ਮਾਨੈ ਬੇਗਿ ਤਹਾ ਉਠਿ ਧਾਇਓ ॥੧॥ | ਫਿਰਤ ਫਿਰਤ ਬਹੁਤੁ ਸ੍ਰਮੁ ਪਾਇਓ ਸੰਤ ਦੁਆਰੈ ਆਇਓ ॥ ਕਰੀ ਕ੍ਰਿਪਾ ਪਾਰਬ੍ਰਹਮਿ ਸੁਆਮੀ ਨਾਨਕ ਲੀਓ ਸਮਾਇਓ ॥੨॥੧੫॥ ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥ ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥ ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥. ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥ ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥ Genre Kirtan