Kaun Ko Kalank, Raag Todi (Bhai Balbir Singh Shiromani Ragi) by ਵਿਸਮਾਦੁ ਨਾਦ(vismaad naad) published on 2018-08-07T09:54:47Z ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥ ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲਂੀ ॥੧॥ ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥ Source | http://www.sikhnet.com