Pria Ki Sobh Suhavni Niki , Raag Malhaar (Bhai Randhir Singh Ji Hajuri Ragi) by ਵਿਸਮਾਦੁ ਨਾਦ(vismaad naad) published on 2019-05-18T13:09:23Z ਮਲਾਰ ਮਹਲਾ ੫ ॥ ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥ ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥ ਧੁਨਿਤ ਲਲਿਤ ਗੁਨਗ੍ਯ੍ਯ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥ ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥ ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥ Source | Barsi Samagam Sant Baba Isher Singh Ji Maharaj